Posts

Hukamnama Sahib | April 02 | 2025 #music

Image
ਸੋਰਠਿ   ਮਹਲਾ   ੯   ॥   ਪ੍ਰੀਤਮ   ਜਾਨਿ   ਲੇਹੁ   ਮਨ   ਮਾਹੀ   ॥   ਅਪਨੇ   ਸੁਖ   ਸਿਉ   ਹੀ   ਜਗੁ   ਫਾਂਧਿਓ   ਕੋ   ਕਾਹੂ   ਕੋ   ਨਾਹੀ   ॥ ੧॥   ਰਹਾਉ   ॥   ਸੁਖ ਮੈ   ਆਨਿ   ਬਹੁਤੁ   ਮਿਲਿ   ਬੈਠਤ   ਰਹਤ   ਚਹੂ   ਦਿਸਿ   ਘੇਰੈ   ॥   ਬਿਪਤਿ   ਪਰੀ   ਸਭ   ਹੀ   ਸੰਗੁ   ਛਾਡਿਤ   ਕੋਊ   ਨ   ਆਵਤ   ਨੇਰੈ   ॥ ੧॥   ਘਰ   ਕੀ ਨਾਰਿ   ਬਹੁਤੁ   ਹਿਤੁ   ਜਾ   ਸਿਉ   ਸਦਾ   ਰਹਤ   ਸੰਗ   ਲਾਗੀ   ॥   ਜਬ   ਹੀ   ਹੰਸ   ਤਜੀ   ਇਹ   ਕਾਂਇਆ   ਪ੍ਰੇਤ   ਪ੍ਰੇਤ   ਕਰਿ   ਭਾਗੀ   ॥ ੨॥   ਇਹ   ਬਿਧਿ ਕੋ   ਬਿਉਹਾਰੁ   ਬਨਿਓ   ਹੈ   ਜਾ   ਸਿਉ   ਨੇਹੁ   ਲਗਾਇਓ   ॥   ਅੰਤ   ਬਾਰ   ਨਾਨਕ   ਬਿਨੁ   ਹਰਿ   ਜੀ   ਕੋਊ   ਕਾਮਿ   ਨ   ਆਇਓ   ॥ ੩॥੧੨॥੧੩੯॥   ਅਰਥ :...

Sing the Glorious Praises of the Perfect, Imperishable Lord,

Image
ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧੁ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋੁਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥ ਪੰਜਾਬੀ ਵਿਆਖਿਆ: ਸੋਰਠਿ ਮਹਲਾ ੫ ॥ (ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ । (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕੋ੍ਰਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ । (ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ ।੧। ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ । ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ । (ਹੇ ਭਾਈ! ਤੂੰ ਭੀ ਗੁਰੂ ਦੀ...

ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥

Image
ਸੋਰਠਿ   ਮਹਲਾ   ੫   ॥   ਸੂਖ   ਮੰਗਲ   ਕਲਿਆਣ   ਸਹਜ   ਧੁਨਿ   ਪ੍ਰਭ   ਕੇ   ਚਰਣ   ਨਿਹਾਰਿਆ   ॥   ਰਾਖਨਹਾਰੈ   ਰਾਖਿਓ   ਬਾਰਿਕੁ   ਸਤਿਗੁਰਿ ਤਾਪੁ   ਉਤਾਰਿਆ   ॥ ੧॥   ਉਬਰੇ   ਸਤਿਗੁਰ   ਕੀ   ਸਰਣਾਈ   ॥   ਜਾ   ਕੀ   ਸੇਵ   ਨ   ਬਿਰਥੀ   ਜਾਈ   ॥   ਰਹਾਉ   ॥   ਘਰ   ਮਹਿ   ਸੂਖ   ਬਾਹਰਿ   ਫੁਨਿ ਸੂਖਾ   ਪ੍ਰਭ   ਅਪੁਨੇ   ਭਏ   ਦਇਆਲਾ   ॥   ਨਾਨਕ   ਬਿਘਨੁ   ਨ   ਲਾਗੈ   ਕੋਊ   ਮੇਰਾ   ਪ੍ਰਭੁ   ਹੋਆ   ਕਿਰਪਾਲਾ   ॥ ੨॥੧੨॥੪੦॥। ਅਰਥ :  ਹੇ   ਭਾਈ !  ਜਿਸ   ਗੁਰੂ   ਦੀ   ਕੀਤੀ   ਹੋਈ   ਸੇਵਾ   ਖ਼ਾਲੀ   ਨਹੀਂ   ਜਾਂਦੀ ,  ਉਸ   ਗੁਰੂ   ਦੀ   ਸ਼ਰਨ   ਜੇਹੜੇ   ਮਨੁੱਖ   ਪੈਂਦੇ   ਹਨ   ਉਹ  ( ਆਤਮਕ ਜੀਵਨ   ਦੇ   ਰਸਤੇ   ਵਿਚ   ਆਉਣ   ਵਾਲੀਆਂ   ਰੁਕਾਵਟਾਂ   ਤੋਂ )  ਬਚ   ਜਾਂਦ...
  ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥ । SORAT’H, FIFTH MEHL: I have been blessed with peace, pleasure, bliss, and the celestial sound current, gazing upon the feet of God. The Savior has saved His child, and the True Guru has cured his fever. || 1 || I have been saved, in the True Guru’s Sanctuary; service to Him does not go in vain. || 1 || Pause || There is peace within the home of one’s heart, and there is peace outside as well, when God becomes kind and compassionate. O Nanak, no obstacles block my way; my God has become gracious and merciful to me. || 2 || 12 || 40 || ਅਰਥ:  ਹੇ ਭਾਈ! ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ, ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ।ਰਹਾਉ। ( ਹੇ ਭਾਈ! ਜੇਹੜਾ ਭੀ...

When it was pleasing to the Perfect True Guru, then I chanted the Naam, ...

Image
 ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥ ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ। (ਪਰ, ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ।੧। ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜ...